ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸੁਹਾਸ ਐੱਲ. ਯਥੀਰਾਜ ਨੂੰ ਦਿੱਤੀ ਵਧਾਈ

Posted On: 22 OCT 2026 6:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ ਸਿੰਗਲਜ਼ ਐੱਸਐੱਲ4 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਸੁਹਾਸ ਐੱਲ. ਯਥੀਰਾਜ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਨਿਰੰਤਰਤਾ, ਲਗਨ ਅਤੇ ਖੇਡ ਪ੍ਰਤੀ ਜਨੂਨ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਸੁਹਾਸ ਐੱਲ. ਯਥੀਰਾਜ ਅੰਤਰਰਾਸ਼ਟਰੀ ਖੇਡ ਮੰਚ ’ਤੇ ਲਗਾਤਾਰ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ!

ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ ਸਿੰਗਲਜ਼ ਐੱਸਐੱਲ4 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਹੈ।

ਉਨ੍ਹਾਂ ਦੀ ਨਿਰੰਤਰਤਾ, ਲਗਨ ਅਤੇ ਖੇਡ ਪ੍ਰਤੀ ਜਨੂਨ ਸੱਚਮੁੱਚ ਸ਼ਲਾਘਾਯੋਗ ਹੈ।

ਇਸ ਪ੍ਰਾਪਤੀ ’ਤੇ ਸੁਹਾਸ ਨੂੰ ਮੇਰੀਆਂ ਵਧਾਈਆਂ। ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰੇਰਿਤ ਕਰਦੇ ਰਹਿਣ: ਪ੍ਰਧਾਨ ਮੰਤਰੀ @narendramodi”

*********

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327191) ਵਿਜ਼ੀਟਰ ਕਾਊਂਟਰ : 14