Posted On:
22 OCT 2026 5:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਡਿਸਕਸ ਥ੍ਰੋਅ ਐੱਫ54 ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸੁਵਰਨਾ ਰਾਜ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਸਖ਼ਤ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸ਼ਾਨਦਾਰ ਜਿੱਤ ਦਾ ਜਸ਼ਨ ਮਨਾ ਰਿਹਾ ਹੈ ਅਤੇ ਉਨ੍ਹਾਂ ਨੇ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ:
“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਡਿਸਕਸ ਥ੍ਰੋਅ ਐੱਫ54 ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸੁਵਰਨਾ ਰਾਜ ਨੂੰ ਵਧਾਈਆਂ! ਉਨ੍ਹਾਂ ਦੀ ਇਹ ਸਫਲਤਾ ਸਖ਼ਤ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ। ਭਾਰਤ ਇਸ ਸ਼ਾਨਦਾਰ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ