Posted On:
22 OCT 2026 6:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 400 ਮੀਟਰ ਫ੍ਰੀਸਟਾਈਲ ਐੱਸ10 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਲਈ ਕਪਿਲ ਕੁਮਾਰ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਹਿਣਸ਼ੀਲਤਾ, ਲਗਨ ਅਤੇ ਦ੍ਰਿੜ੍ਹ ਇਰਾਦੇ ਨੇ ਉਨ੍ਹਾਂ ਨੂੰ ਪੋਡੀਅਮ ’ਤੇ ਇੱਕ ਹੱਕਦਾਰ ਥਾਂ ਦਵਾਈ ਹੈ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਕਪਿਲ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ:
“ਕਪਿਲ ਕੁਮਾਰ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 400 ਮੀਟਰ ਫ੍ਰੀਸਟਾਈਲ ਐੱਸ10 ਮੁਕਾਬਲੇ ਵਿੱਚ ਸ਼ਾਨਦਾਰ ਸਮਾਂ ਕੱਢ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦੀ ਸਹਿਣਸ਼ੀਲਤਾ, ਲਗਨ ਅਤੇ ਦ੍ਰਿੜ੍ਹ ਇਰਾਦੇ ਨੇ ਉਨ੍ਹਾਂ ਨੂੰ ਪੋਡੀਅਮ ’ਤੇ ਇੱਕ ਹੱਕਦਾਰ ਥਾਂ ਦਵਾਈ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਕਪਿਲ ਨੂੰ ਦਿਲੋਂ ਵਧਾਈਆਂ। ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”
***********
ਐੱਮਜੇਪੀਐੱਸ/ਐੱਸਐੱਸ/ਪੀਆਰਕੇ