ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸੰਜਨਾ ਕੁਮਾਰੀ ਨੂੰ ਵਧਾਈ ਦਿੱਤੀ

Posted On: 22 OCT 2026 6:28PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾ ਸਿੰਗਲਜ਼ ਐੱਸਐੱਲ3 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਆਪਣੀ ਛਾਪ ਛੱਡਣ ਅਤੇ ਕਾਂਸੇ ਦਾ ਤਗ਼ਮਾ ਜਿੱਤਣ ਲਈ ਸੰਜਨਾ ਕੁਮਾਰੀ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਜਨਾ ਦੀ ਪ੍ਰਾਪਤੀ ’ਤੇ ਮਾਣ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਕਿਹਾ:

“ਸੰਜਨਾ ਕੁਮਾਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਆਪਣੀ ਛਾਪ ਛੱਡੀ! ਮਹਿਲਾ ਸਿੰਗਲਜ਼ ਐੱਸਐੱਲ3 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਉਨ੍ਹਾਂ ’ਤੇ ਮਾਣ ਹੈ। ਉਮੀਦ ਹੈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ: ਪ੍ਰਧਾਨ ਮੰਤਰੀ @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327227) ਵਿਜ਼ੀਟਰ ਕਾਊਂਟਰ : 14