ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਸ਼ੈਲੇਸ਼ ਕੁਮਾਰ ਨੂੰ ਵਧਾਈ ਦਿੱਤੀ

Posted On: 22 OCT 2026 6:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ42/ਟੀ63 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ ਦਾ ਤਗ਼ਮਾ ਜਿੱਤਣ ਅਤੇ ਖੇਡਾਂ ਦਾ ਨਵਾਂ ਰਿਕਾਰਡ ਬਣਾਉਣ ਲਈ ਸ਼ੈਲੇਸ਼ ਕੁਮਾਰ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਸ਼ਾਨਦਾਰ ਪ੍ਰਾਪਤੀ ਹੈ ਜੋ ਉਨ੍ਹਾਂ ਦੀ ਪ੍ਰਤਿਭਾ, ਨਿਰੰਤਰਤਾ ਅਤੇ ਲਗਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਐੱਕਸ ’ਤੇ ਪੋਸਟ ਸਾਂਝੀ ਕੀਤੀ ਗਈ:

“ਸ਼ੈਲੇਸ਼ ਕੁਮਾਰ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ42/ਟੀ63 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਪ੍ਰਭਾਵਸ਼ਾਲੀ ਛਾਲ ਨਾਲ ਸੋਨੇ ਦਾ ਤਗ਼ਮਾ ਜਿੱਤਿਆ ਅਤੇ ਖੇਡਾਂ ਦਾ ਨਵਾਂ ਰਿਕਾਰਡ ਕਾਇਮ ਕੀਤਾ! ਇਹ ਇੱਕ ਸ਼ਾਨਦਾਰ ਪ੍ਰਾਪਤੀ ਹੈ ਜੋ ਉਨ੍ਹਾਂ ਦੀ ਪ੍ਰਤਿਭਾ, ਨਿਰੰਤਰਤਾ ਅਤੇ ਲਗਨ ਨੂੰ ਦਰਸਾਉਂਦੀ ਹੈ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ: ਪ੍ਰਧਾਨ ਮੰਤਰੀ @narendramodi”

 

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327228) ਵਿਜ਼ੀਟਰ ਕਾਊਂਟਰ : 19