Posted On:
21 OCT 2026 8:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਡਿਸਕਸ ਥ੍ਰੋਅ ਐੱਫ55 ਮੁਕਾਬਲੇ ਵਿੱਚ ਆਪਣੇ ਨਿੱਜੀ ਬਿਹਤਰੀਨ ਪ੍ਰਦਰਸ਼ਨ ਦੇ ਨਾਲ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਕਰਮਜਯੋਤੀ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਖੇਡ ਸਫ਼ਰ ਇਸ ਗੱਲ ਦੀ ਸ਼ਾਨਦਾਰ ਮਿਸਾਲ ਹੈ ਕਿ ਕਿਵੇਂ ਲਗਨ, ਸਖ਼ਤ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਕਮਾਲ ਦੀ ਤਰੱਕੀ ਹਾਸਲ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਰਾਹੀਂ ਦਿੱਤੀ ਵਧਾਈ ਵਿੱਚ ਕਿਹਾ:
“ਕਰਮਜਯੋਤੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਡਿਸਕਸ ਥ੍ਰੋਅ ਐੱਫ55 ਮੁਕਾਬਲੇ ਵਿੱਚ ਆਪਣੇ ਨਿੱਜੀ ਬਿਹਤਰੀਨ ਪ੍ਰਦਰਸ਼ਨ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦਾ ਖੇਡ ਸਫ਼ਰ ਇਸ ਗੱਲ ਦੀ ਸ਼ਾਨਦਾਰ ਮਿਸਾਲ ਹੈ ਕਿ ਕਿਵੇਂ ਲਗਨ, ਸਖ਼ਤ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਕਮਾਲ ਦੀ ਤਰੱਕੀ ਹਾਸਲ ਕੀਤੀ ਜਾ ਸਕਦੀ ਹੈ: PM @narendramodi”
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ