ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸ਼ੇਖ ਤੈਯਬ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 23 OCT 2026 5:34PM by PIB Chandigarh

ਸੰਯੁਕਤ ਅਰਬ ਅਮੀਰਾਤ ਦੇ ਪ੍ਰੈਜ਼ੀਡੈਂਸ਼ੀਅਲ ਕੋਰਟ ਫਾਰ ਡਿਵੈਲਪਮੈਂਟ ਐਂਡ ਫਾਲਨ ਹੀਰੋਜ਼ ਅਫੇਅਰਜ਼ ਦੇ ਡਿਪਟੀ ਚੇਅਰਮੈਨ ਸ਼੍ਰੀ ਸ਼ੇਖ ਤੈਯਬ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ:

“ਸੰਯੁਕਤ ਅਰਬ ਅਮੀਰਾਤ ਦੇ ਪ੍ਰੈਜ਼ੀਡੈਂਸ਼ੀਅਲ ਕੋਰਟ ਫਾਰ ਡਿਵੈਲਪਮੈਂਟ ਐਂਡ ਫਾਲਨ ਹੀਰੋਜ਼ ਅਫੇਅਰਜ਼ ਦੇ ਡਿਪਟੀ ਚੇਅਰਮੈਨ ਸ਼੍ਰੀ ਸ਼ੇਖ ਤੈਯਬ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਬੀਤੇ ਦਿਨ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

***********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327778) ਵਿਜ਼ੀਟਰ ਕਾਊਂਟਰ : 11