Posted On:
23 OCT 2026 7:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ-37/ਐੱਫ-38 ਈਵੈਂਟ ਵਿੱਚ ਸੋਨ ਤਮਗਾ ਜਿੱਤਣ ਅਤੇ ਨਵਾਂ ਵਿਸ਼ਵ ਰਿਕਾਰਡ ਕਾਇਮ ਕਰਨ ਲਈ ਹੈਨੀ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਸ਼ਾਨਦਾਰ ਪ੍ਰਾਪਤੀ ਅਤੇ ਭਾਰਤੀ ਪੈਰਾ ਐਥਲੈਟਿਕਸ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹੈਨੀ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਹਾਸਲ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਸੋਨ ਤਮਗਾ ਅਤੇ ਨਵਾਂ ਵਿਸ਼ਵ ਰਿਕਾਰਡ! ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ-37/ਐੱਫ-38 ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਹੈਨੀ ਨੂੰ ਵਧਾਈਆਂ। ਇਹ ਇੱਕ ਸ਼ਾਨਦਾਰ ਪ੍ਰਾਪਤੀ ਅਤੇ ਭਾਰਤੀ ਪੈਰਾ ਐਥਲੈਟਿਕਸ ਲਈ ਮਾਣ ਵਾਲਾ ਪਲ ਹੈ। ਉਹ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਹਾਸਲ ਕਰਦਾ ਰਹੇ: ਪ੍ਰਧਾਨ ਮੰਤਰੀ @narendramodi”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ