Posted On:
26 OCT 2026 12:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਤੀ ਆਯੋਗ ਦੇ ਮੈਂਬਰ ਅਤੇ ਸਾਬਕਾ ਕੈਬਿਨਟ ਸਕੱਤਰ ਸ਼੍ਰੀ ਰਾਜੀਵ ਗੌਬਾ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।
ਇਸ ਲੇਖ ਵਿੱਚ, ਸ਼੍ਰੀ ਰਾਜੀਵ ਗੌਬਾ ਲਿਖਦੇ ਹਨ ਕਿ ਜਨਤਕ ਅਹੁਦੇ ’ਤੇ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਕਾਰਜਕਾਲ ਨੇ ਬੁਨਿਆਦੀ ਢਾਂਚੇ ਦੀਆਂ ਯੋਜਨਾਵਾਂ ਦੇ ਨਿਰਮਾਣ ਅਤੇ ਉਸ ਦੇ ਲਾਗੂਕਰਨ ਦੇ ਤਰੀਕੇ ਨੂੰ ਬਿਲਕੁਲ ਨਵਾਂ ਰੂਪ ਦਿੱਤਾ ਹੈ। ਇਸ ਲੇਖ ਵਿੱਚ ਇਸ ਤੱਥ ਦਾ ਜ਼ਿਕਰ ਕੀਤਾ ਗਿਆ ਹੈ ਕਿ ਸਿਰਫ਼ ਵੱਖ-ਵੱਖ ਪ੍ਰੋਜੈਕਟਾਂ ਤੱਕ ਹੀ ਸੀਮਤ ਰਹਿਣ ਦੀ ਥਾਂ ਹੁਣ ਇੱਕ ਅਜਿਹੇ ਏਕੀਕ੍ਰਿਤ ਅਤੇ ਨਾਗਰਿਕ-ਕੇਂਦ੍ਰਿਤ ਦ੍ਰਿਸ਼ਟੀਕੋਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਨੈਕਟੀਵਿਟੀ ਬਿਹਤਰ ਹੁੰਦੀ ਹੈ, ਜੀਵਨ ਜਿਊਣਾ ਸੌਖਾ ਹੁੰਦਾ ਹੈ ਅਤੇ ਆਰਥਿਕ ਉਤਪਾਦਕਤਾ ਵਧਦੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਨੀਤੀ ਆਯੋਗ ਦੇ ਮੈਂਬਰ ਅਤੇ ਸਾਬਕਾ ਕੈਬਿਨਟ ਸਕੱਤਰ ਸ਼੍ਰੀ ਰਾਜੀਵ ਗੌਬਾ ਲਿਖਦੇ ਹਨ ਕਿ ਜਨਤਕ ਅਹੁਦੇ ’ਤੇ ਪ੍ਰਧਾਨ ਮੰਤਰੀ @narendramodi ਦੇ 25 ਸਾਲਾਂ ਦੇ ਕਾਰਜਕਾਲ ਨੇ ਬੁਨਿਆਦੀ ਢਾਂਚੇ ਦੀਆਂ ਯੋਜਨਾਵਾਂ ਦੇ ਨਿਰਮਾਣ ਅਤੇ ਉਸ ਦੇ ਲਾਗੂਕਰਨ ਦੇ ਤਰੀਕੇ ਨੂੰ ਬਿਲਕੁਲ ਨਵਾਂ ਰੂਪ ਦਿੱਤਾ ਹੈ।
ਵੱਖ-ਵੱਖ ਪ੍ਰੋਜੈਕਟਾਂ ਤੱਕ ਹੀ ਸੀਮਤ ਰਹਿਣ ਦੀ ਥਾਂ ਹੁਣ ਇੱਕ ਅਜਿਹੇ ਏਕੀਕ੍ਰਿਤ ਅਤੇ ਨਾਗਰਿਕ-ਕੇਂਦਰਿਤ ਦ੍ਰਿਸ਼ਟੀਕੋਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਨੈਕਟੀਵਿਟੀ ਬਿਹਤਰ ਹੁੰਦੀ ਹੈ, ਜੀਵਨ ਜਿਊਣਾ ਸੌਖਾ ਹੁੰਦਾ ਹੈ ਅਤੇ ਆਰਥਿਕ ਉਤਪਾਦਕਤਾ ਵਧਦੀ ਹੈ।”
https://indianexpress.com/article/opinion/columns/narendra-modi-gati-shakti-infrastructure-growthv-10936571/lite/
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ