ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੰਗਲੈਂਡ ਦੇ ਸਾਬਕਾ ਕ੍ਰਿਕਟ ਕਪਤਾਨ ਕੇਵਿਨ ਪੀਟਰਸਨ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਖੇਡਾਂ, ਤਕਨੀਕ ਅਤੇ ਜੰਗਲੀ ਜੀਵਾਂ ਦੀ ਸੰਭਾਲ ਦੇ ਖੇਤਰਾਂ ਵਿੱਚ ਭਾਰਤ ਦੀ ਤਰੱਕੀ ਦਾ ਜ਼ਿਕਰ ਕੀਤਾ ਗਿਆ ਹੈ

Posted On: 26 OCT 2026 12:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਗਲੈਂਡ ਦੇ ਸਾਬਕਾ ਕ੍ਰਿਕਟ ਕਪਤਾਨ ਸ਼੍ਰੀ ਕੇਵਿਨ ਪੀਟਰਸਨ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਸ਼੍ਰੀ ਕੇਵਿਨ ਪੀਟਰਸਨ ਨੇ ਭਾਰਤ ਦੀ ਵਧਦੀ ਖੇਡ ਸ਼ਕਤੀ, ਮਹਿਲਾ ਕ੍ਰਿਕਟ ਦੇ ਉਭਾਰ ਅਤੇ ਬੁਨਿਆਦੀ ਢਾਂਚੇ ਅਤੇ ਤਕਨੀਕ ਦੇ ਖੇਤਰ ਵਿੱਚ ਦੇਸ਼ ਦੀ ਤਰੱਕੀ ਬਾਰੇ ਚਰਚਾ ਕੀਤੀ ਹੈ। ਇਸ ਵਿੱਚ ਇਸ ਤੱਥ ਦਾ ਜ਼ਿਕਰ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦੀ ਅਗਵਾਈ ਨੇ ਭਾਰਤ ਦੇ ਬਦਲਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਦਿੱਤਾ ਹੈ। ਨਾਲ ਹੀ, ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਕੁਦਰਤੀ ਵਿਰਾਸਤ ਨੂੰ ਸੰਭਾਲਣ ਦੇ ਯਤਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਭਾਰਤ ਖੇਡਾਂ, ਤਕਨੀਕ ਅਤੇ ਜੰਗਲੀ ਜੀਵਾਂ ਦੀ ਸੰਭਾਲ ਦੇ ਖੇਤਰਾਂ ਵਿੱਚ ਆਪਣੀ ਛਾਪ ਛੱਡ ਰਿਹਾ ਹੈ!

@KP24 ਨੇ ਭਾਰਤ ਦੀ ਵਧਦੀ ਖੇਡ ਸ਼ਕਤੀ, ਮਹਿਲਾ ਕ੍ਰਿਕਟ ਦੇ ਉਭਾਰ ਅਤੇ ਬੁਨਿਆਦੀ ਢਾਂਚੇ ਅਤੇ ਤਕਨੀਕ ਦੇ ਖੇਤਰ ਵਿੱਚ ਦੇਸ਼ ਦੀ ਤਰੱਕੀ ਬਾਰੇ ਚਰਚਾ ਕੀਤੀ ਹੈ। ਉਹ ਦੱਸਦੇ ਹਨ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ @narendramodi ਦੇ ਅਗਵਾਈ ਨੇ ਭਾਰਤ ਦੇ ਬਦਲਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਦਿੱਤਾ ਹੈ। ਨਾਲ ਹੀ, ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਕੁਦਰਤੀ ਵਿਰਾਸਤ ਨੂੰ ਸੰਭਾਲਣ ਦੇ ਯਤਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।”

https://www.hindustantimes.com/opinion/an-aspiring-achieving-assertive-new-india-101792953158240.html

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2328811) ਵਿਜ਼ੀਟਰ ਕਾਊਂਟਰ : 10