ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਕੇ.ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

Posted On: 27 OCT 2026 12:46PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ 27 ਅਕਤੂਬਰ, 2026 ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਕੇ. ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2329064) ਵਿਜ਼ੀਟਰ ਕਾਊਂਟਰ : 9