ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਭ ਦੀ ਭਲਾਈ ਅਤੇ ਖ਼ੁਸ਼ਹਾਲੀ ਲਈ ਕੁਦਰਤ ਦੀ ਰਾਖੀ ਅਤੇ ਪਾਲਣ-ਪੋਸ਼ਣ 'ਤੇ ਜ਼ੋਰ ਦੇਣ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 28 OCT 2026 12:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਸਭ ਦੀ ਭਲਾਈ ਅਤੇ ਖ਼ੁਸ਼ਹਾਲੀ ਲਈ ਕੁਦਰਤ ਦੀ ਰਾਖੀ ਅਤੇ ਦੇਖਭਾਲ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ ਹੈ:

पालयन् प्रकृतिं राजा सुखी भवति नान्यथा।

प्रकृतिश्च हिता यस्य स राजा सर्वकामधुक्॥

ਇਸ ਸਲੋਕ ਦਾ ਭਾਵ ਇਹ ਹੈ ਕਿ ਜੋ ਰਾਜਾ ਕੁਦਰਤ ਦੀ ਰਾਖੀ ਕਰਦਾ ਹੈ ਅਤੇ ਉਸ ਦੀ ਭਲਾਈ ਦੀ ਦਿਸ਼ਾ ਵਿੱਚ ਕੰਮ ਕਰਦਿਆਂ ਉਸ ਦੀ ਖ਼ੁਸ਼ਹਾਲੀ ਅਤੇ ਸਮ੍ਰਿੱਧੀ ਨੂੰ ਯਕੀਨੀ ਬਣਾਉਂਦਾ ਹੈ, ਇਸ ਦੇ ਨਤੀਜੇ ਵਜੋਂ ਕੁਦਰਤ ਉਨ੍ਹਾਂ ਵਿਅਕਤੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਦੀ ਹੈ, ਜੋ ਉਸ ਦੀ ਰਾਖੀ ਅਤੇ ਦੇਖਭਾਲ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

पालयन् प्रकृतिं राजा सुखी भवति नान्यथा।

प्रकृतिश्च हिता यस्य स राजा सर्वकामधुक्॥

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2329455) ਵਿਜ਼ੀਟਰ ਕਾਊਂਟਰ : 10