ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਸਥਾ ਦੇ ਮਹੱਤਵ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 29 OCT 2026 10:59AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਸ ਸੁਭਾਸ਼ਿਤਮ ਦਾ ਭਾਵ ਹੈ ਕਿ ਵਿਅਕਤੀ ਦੀ ਆਸਥਾ ਉਸ ਦੇ ਅੰਦਰੂਨੀ ਸੁਭਾਅ ਨੂੰ ਦਰਸਾਉਣ ਦੇ ਨਾਲ-ਨਾਲ ਉਸ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

सत्त्वानुरूपा सर्वस्य श्रद्धा भवति भारत।

श्रद्धामयोऽयं पुरुषो यो यच्छ्रद्धः स एव सः॥

ਇਸ ਸੁਭਾਸ਼ਿਤਮ ਦਾ ਅਰਥ ਹੈ ਕਿ ਹਰੇਕ ਵਿਅਕਤੀ ਦੀ ਸ਼ਰਧਾ ਉਸ ਦੇ ਸੁਭਾਅ ਦੇ ਅਨੁਕੂਲ ਹੁੰਦੀ ਹੈ ਅਤੇ ਉਹ ਜਿਸ ਤਰ੍ਹਾਂ ਦੀ ਸ਼ਰਧਾ ਰੱਖਦਾ ਹੈ, ਉਸ ਦੀ ਸ਼ਖ਼ਸੀਅਤ ਦਾ ਨਿਰਮਾਣ ਵੀ ਉਸੇ ਅਨੁਸਾਰ ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

सत्त्वानुरूपा सर्वस्य श्रद्धा भवति भारत।

श्रद्धामयोऽयं पुरुषो यो यच्छ्रद्धः स एव सः॥

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2330097) ਵਿਜ਼ੀਟਰ ਕਾਊਂਟਰ : 8