Posted On:
29 OCT 2026 2:02PM by PIB Chandigarh
ਕਰਨਾਟਕ ਦੇ ਰਾਜਪਾਲ ਡਾ. ਸੁਧਾ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ:
“ਕਰਨਾਟਕ ਦੇ ਰਾਜਪਾਲ ਡਾ. ਸੁਧਾ ਯਾਦਵ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
************
ਐੱਮਜੇਪੀਐੱਸ/ਐੱਸਐੱਸ/ਵੀਜੇ