Posted On:
02 NOV 2026 12:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਥਾਈ ਸਫਲਤਾ ਪ੍ਰਾਪਤ ਕਰਨ ਵਿੱਚ ਦ੍ਰਿੜ੍ਹ ਸੰਕਲਪ ਅਤੇ ਨਿਰੰਤਰ ਯਤਨਾਂ ਦੇ ਮਹੱਤਵ ਨੂੰ ਰੇਖਾਂਕਿਤ ਕਰਨ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ।
सुव्याहृतानि धीराणां फलतः परिचिन्त्य यः।
अध्यवस्यति कार्येषु चिरं यशसि तिष्ठति॥
ਇਸ ਸੁਭਾਸ਼ਿਤਮ ਦਾ ਭਾਵ ਇਹ ਹੈ ਕਿ ਜੋ ਵਿਅਕਤੀ ਵਿਦਵਾਨਾਂ ਦੇ ਵਿਵੇਕਪੂਰਨ ਮਸ਼ਵਰਿਆਂ ਦੇ ਨਤੀਜਿਆਂ 'ਤੇ ਵਿਚਾਰ ਕਰਨ ਦੇ ਨਾਲ-ਨਾਲ ਦ੍ਰਿੜ੍ਹ ਸੰਕਲਪ ਅਤੇ ਨਿਰੰਤਰ ਯਤਨਾਂ ਨਾਲ ਆਪਣੇ ਕਰਮ ਵਿੱਚ ਜੁਟਿਆ ਰਹਿੰਦਾ ਹੈ, ਉਹ ਸਥਾਈ ਸਫਲਤਾ ਪ੍ਰਾਪਤ ਕਰਦਾ ਹੈ ਅਤੇ ਇਤਿਹਾਸ ਵਿੱਚ ਵੀ ਆਪਣਾ ਅਮਿੱਟ ਸਥਾਨ ਬਣਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇਹ ਸੁਨੇਹਾ ਸਾਂਝਾ ਕੀਤਾ:
सुव्याहृतानि धीराणां फलतः परिचिन्त्य यः।
अध्यवस्यति कार्येषु चिरं यशसि तिष्ठति॥
****
ਐੱਮਜੇਪੀਐੱਸ/ਐੱਸਐੱਸ/ਵੀਜੇ