ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 02 NOV 2026 2:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ: 

ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।"

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ@narendramodi

 

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2331605) ਵਿਜ਼ੀਟਰ ਕਾਊਂਟਰ : 9