ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੜੀਸਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 02 NOV 2026 2:27PM by PIB Chandigarh

ਉੜੀਸਾ ਦੇ ਰਾਜਪਾਲ ਸ਼੍ਰੀ ਬ੍ਰਜ ਮੋਹਨ ਰਾਮ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ: 

ਉੜੀਸਾ ਦੇ ਰਾਜਪਾਲ ਸ਼੍ਰੀ ਬ੍ਰਜ ਮੋਹਨ ਰਾਮ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। 

@ਰਾਜਪਾਲਉੜੀਸਾ

 

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2331607) ਵਿਜ਼ੀਟਰ ਕਾਊਂਟਰ : 10