Posted On:
03 NOV 2026 10:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਨੇ 47 ਸਾਲਾਂ ਵਿੱਚ ਪਹਿਲੀ ਵਾਰ ਲਗਾਤਾਰ 12 ਮਹੀਨਿਆਂ ਤੱਕ ਜ਼ੀਰੋ ਜਾਨੀ ਨੁਕਸਾਨ ਦਰਜ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਇੱਕ ਅਜਿਹਾ 'ਸਿਫ਼ਰ' ਦੱਸਿਆ ਜੋ ਬਹੁਤ ਕੁਝ ਕਹਿ ਜਾਂਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਲਿਖਿਆ;
“ਇੱਕ ਅਜਿਹਾ 'ਸਿਫ਼ਰ' ਜੋ ਬਹੁਤ ਕੁਝ ਕਹਿ ਜਾਂਦਾ ਹੈ।
*********
ਐੱਮਜੇਪੀਐੱਸ/ਐੱਸਐੱਸ/ਐੱਸਟੀ