ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੇਰਲਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


Posted On: 04 NOV 2026 6:07PM by PIB Chandigarh

ਕੇਰਲਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ:

"ਕੇਰਲਮ ਦੇ ਰਾਜਪਾਲ ਸ਼੍ਰੀ @OmMathur_Raj ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"


*******

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2332925) ਵਿਜ਼ੀਟਰ ਕਾਊਂਟਰ : 5