Posted On:
06 NOV 2026 4:50PM by PIB Chandigarh
ਤਾਮਿਲਨਾਡੂ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:
"ਤਾਮਿਲਨਾਡੂ ਦੇ ਰਾਜਪਾਲ ਸ਼੍ਰੀ @rajendraarlekar ਨੇ ਪ੍ਰਧਾਨ ਮੰਤਰੀ ਸ਼੍ਰੀ @narendramodi ਨਾਲ ਮੁਲਾਕਾਤ ਕੀਤੀ।"
@lokbhavan_tn”
***
ਐੱਮਜੇਪੀਐੱਸ/ਐੱਸਐੱਸ/ਐੱਸਟੀ