ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ

Posted On: 08 NOV 2026 6:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਦੇਸ਼ ਭਰ ਦੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਹਨ।

'ਐਕਸ' 'ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ;

“ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ!

ਦੇਸ਼ ਭਰ ਦੇ ਆਪਣੇ ਪਰਿਵਾਰਕ ਜੀਆਂ ਨੂੰ ਦੀਵਾਲੀ ਦੀਆਂ ਬੇਅੰਤ ਸ਼ੁਭਕਾਮਨਾਵਾਂ।”

***

ਐੱਮਜੇਪੀਐੱਸ/ਐੱਸਐੱਸ/ਐੱਸਟੀ 


(Release ID: 2334142) ਵਿਜ਼ੀਟਰ ਕਾਊਂਟਰ : 10