Posted On:
07 NOV 2026 5:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਭਵਨ ਵਿਖੇ ਉਪ ਰਾਸ਼ਟਰਪਤੀ ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ।
'ਐਕਸ' 'ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ;
“ਉਪ ਰਾਸ਼ਟਰਪਤੀ ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ।
@VPIndia
@CPR_VP”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ