ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਸਤਰ ਦੇ ਕੋਬਰਾ ਅਪਰੇਸ਼ਨਜ਼ ਬੇਸ ਵਿੱਚ ਜਵਾਨਾਂ ਨੂੰ ਮਠਿਆਈਆਂ ਵੰਡੀਆਂ ਅਤੇ ਉਨ੍ਹਾਂ ਨਾਲ ਦੀਵਾਲੀ ਮਨਾਈ

Posted On: 08 NOV 2026 2:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਸਤਰ ਵਿੱਚ ਕਰਨਪੁਰ ਸਥਿਤ ਕੋਬਰਾ ਅਪਰੇਸ਼ਨਜ਼ ਬੇਸ ਵਿੱਚ ਜਵਾਨਾਂ ਨਾਲ ਦੀਵਾਲੀ ਮਨਾਈ ਅਤੇ ਤਿਉਹਾਰ ਦੇ ਇਸ ਮੌਕੇ ’ਤੇ ਉਨ੍ਹਾਂ ਨੂੰ ਮਠਿਆਈਆਂ ਵੰਡੀਆਂ।

ਪ੍ਰਧਾਨ ਮੰਤਰੀ ਨੇ ਇਨ੍ਹਾਂ ਜਸ਼ਨਾਂ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਇਹ ਸੁਨੇਹਾ ਦਿੱਤਾ ਕਿ ਦੇਸ਼ ਦੀ ਰਾਖੀ ਕਰਨ ਵਾਲਿਆਂ ਨਾਲ ਦੀਵਾਲੀ ਦੀ ਮਿਠਾਸ ਹੋਰ ਵੀ ਵਧ ਜਾਂਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਸਾਡੀ ਰਾਖੀ ਕਰਨ ਵਾਲਿਆਂ ਨਾਲ ਦੀਵਾਲੀ ਹੋਰ ਵੀ ਮਿੱਠੀ ਹੋ ਜਾਂਦੀ ਹੈ! #Bastar #NaxalFreeIndia”

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2334221) ਵਿਜ਼ੀਟਰ ਕਾਊਂਟਰ : 24