Posted On:
08 NOV 2026 8:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
"ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
@rashtrapatibhvn"
******
ਐੱਮਜੇਪੀਐੱਸ/ਐੱਸਐੱਸ/ਐੱਸਟੀ