ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 08 NOV 2026 8:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੇ ਪਵਿੱਤਰ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

"ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਦੀਵਾਲ਼ੀ ਦੇ ਪਵਿੱਤਰ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ। 

@ramnathkovind"

******

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2334295) ਵਿਜ਼ੀਟਰ ਕਾਊਂਟਰ : 21