ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ 13 ਨਵੰਬਰ ਨੂੰ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ


ਉਪ-ਰਾਸ਼ਟਰਪਤੀ ਭਾਰਤੀ ਉਦਯੋਗ ਸੰਘ (ਸੀਆਈਆਈ) ਦੇ 31ਵੇਂ ਪਾਰਟਨਰਸ਼ਿਪ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ

Posted On: 12 NOV 2026 2:46PM by PIB Chandigarh

ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ, 13 ਨਵੰਬਰ 2026 ਨੂੰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦਾ ਦੌਰਾ ਕਰਨਗੇ।

ਇਸ ਦੌਰੇ ਦੌਰਾਨ ਉਪ-ਰਾਸ਼ਟਰਪਤੀ ਭਾਰਤੀ ਉਦਯੋਗ ਸੰਘ (ਸੀਆਈਆਈ)ਦੇ 31ਵੇਂ ਪਾਰਟਨਰਸ਼ਿਪ ਸਮਿਟ ਦੇ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ।

******

ਪੀ.ਆਰ./ਏ.ਐਸ.ਐਮ./ਵੀ.ਐਮ.ਜੇ.


(Release ID: 2335677) ਵਿਜ਼ੀਟਰ ਕਾਊਂਟਰ : 7