ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਢਾ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਕੈਂਸਰ ਦੇ ਇਲਾਜ ’ਤੇ ਆਉਣ ਵਾਲੇ ਖ਼ਰਚ ਨੂੰ ਘੱਟ ਕਰਨ ਅਤੇ ਸਸਤੀ ਸਿਹਤ ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਗਏ ਉਪਾਵਾਂ ’ਤੇ ਚਾਨਣਾ ਪਾਇਆ ਗਿਆ ਹੈ

Posted On: 13 NOV 2026 2:41PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਢਾ ਦਾ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਇਹ ਦੱਸਿਆ ਗਿਆ ਹੈ ਕਿ ਕੈਂਸਰ ਵਿਰੋਧੀ ਦਵਾਈਆਂ ਦੀ ਲਾਗਤ ਘੱਟ ਕਰਨ ਤੋਂ ਲੈ ਕੇ ਕੈਂਸਰ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੱਕ ਭਾਰਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਪੈਣ ਵਾਲੇ ਬੋਝ ਨੂੰ ਘੱਟ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:

ਬਿਹਤਰ ਸਿਹਤ ਸੰਭਾਲ ਤੱਕ ਪਹੁੰਚ ਕਦੇ ਵੀ ਭੁਗਤਾਨ ਕਰਨ ਦੀ ਸਮਰੱਥਾ ਨਾਲ ਸੀਮਤ ਨਹੀਂ ਹੋਣੀ ਚਾਹੀਦੀ।

ਕੇਂਦਰੀ ਮੰਤਰੀ ਸ਼੍ਰੀ @JPNadda ਦੇ ਲੇਖ ਵਿੱਚ ਦੱਸਿਆ ਗਿਆ ਹੈ ਕਿ ਕੈਂਸਰ ਵਿਰੋਧੀ ਦਵਾਈਆਂ ਦੀ ਲਾਗਤ ਘੱਟ ਕਰਨ ਤੋਂ ਲੈ ਕੇ ਕੈਂਸਰ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੱਕ, ਭਾਰਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਇਲਾਜ ਖ਼ਰਚ ਦਾ ਬੋਝ ਘੱਟ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕ ਰਿਹਾ ਹੈ।

ਇਸ ਲੇਖ ਨੂੰ ਪੜ੍ਹੋ! https://hindustantimes.com/opinion/when-cancer-hits-the-cost-of-treatment-shouldn-t-bite-101794509358328.html ”

****

ਐਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2335916) ਵਿਜ਼ੀਟਰ ਕਾਊਂਟਰ : 3