Posted On:
13 NOV 2026 2:07PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (13 ਨਵੰਬਰ, 2026) ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਖੇਡ ਅਤੇ ਸਾਹਸੀ ਪੁਰਸਕਾਰ 2025 ਪ੍ਰਦਾਨ ਕੀਤੇ।
ਇਨ੍ਹਾਂ ਪੁਰਸਕਾਰਾਂ ਵਿੱਚ ਦ੍ਰੋਣਾਚਾਰੀਆ ਪੁਰਸਕਾਰ, 2025; ਅਰਜੁਨ ਪੁਰਸਕਾਰ, 2025; ਤੇਨਜ਼ਿੰਗ ਨੋਰਗੇ ਰਾਸ਼ਟਰੀ ਸਾਹਸੀ ਪੁਰਸਕਾਰ, 2024; ਅਤੇ ਰਾਸ਼ਟਰੀ ਖੇਡ ਪ੍ਰੋਤਸਾਹਨ ਪੁਰਸਕਾਰ, 2025 ਸ਼ਾਮਲ ਹਨ।

_20261113162022_7a764f.jpeg)
_20261113162031_e73ab6.jpeg)
Please click here to see the List of Awardees:
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ