Posted On:
14 NOV 2026 8:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ:
“ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।”
**********
ਐੱਮਜੇਪੀਐੱਸ/ਐੱਸਐੱਸ/ਪੀਆਰਕੇ