Posted On:
15 NOV 2026 6:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਮੌਕੇ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ:
“ਭਗਵਾਨ ਬਿਰਸਾ ਮੁੰਡਾ ਜੀ ਦੀ ਜਯੰਤੀ ਮੌਕੇ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ