Posted On:
15 NOV 2026 2:59PM by PIB Chandigarh
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ, ਤੇਲੰਗਾਨਾ ਸਰਕਾਰ ਦੇ ਮੰਤਰੀ ਸ਼੍ਰੀ ਵਾਕਿਤੀ ਸ੍ਰੀਹਰੀ ਅਤੇ ਸ਼੍ਰੀ ਉੱਤਮ ਕੁਮਾਰ ਰੈੱਡੀ ਅਤੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇੱਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ:
“ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ @revanth_anumula ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ ਸ਼੍ਰੀ @Vakiti_srihari ਜੀ, ਸ਼੍ਰੀ @UttamINC ਜੀ ਅਤੇ ਕੇਂਦਰੀ ਮੰਤਰੀ ਡਾ. @mansukhmandviya ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @TelanganaCMO”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ