Posted On:
16 NOV 2026 11:40AM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੇ ਭਾਰਤ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸਿੱਧੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ।
2. ਕਮਿਸ਼ਨ ਦੀ ਵੈੱਬਸਾਈਟ https://upsc.gov.in ’ਤੇ ਵਿਸਤ੍ਰਿਤ ਇਸ਼ਤਿਹਾਰ ਨੰਬਰ 13/2026 ਅਤੇ ਉਮੀਦਵਾਰਾਂ ਲਈ ਜ਼ਰੂਰੀ ਹਦਾਇਤਾਂ ਅੱਪਲੋਡ ਕਰ ਦਿੱਤੀਆਂ ਗਈਆਂ ਹਨ। ਇੱਛੁਕ ਉਮੀਦਵਾਰ 14 ਨਵੰਬਰ, 2026 ਤੋਂ 4 ਦਸੰਬਰ, 2026 ਤੱਕ ਆਨਲਾਈਨ ਅਰਜ਼ੀ ਪੋਰਟਲ https://upsconline.nic.in ਰਾਹੀਂ ਅਰਜ਼ੀ ਦੇ ਸਕਦੇ ਹਨ।
3. ਉਮੀਦਵਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ਼ਤਿਹਾਰ ਵਿੱਚ ਦਿੱਤੇ ਗਏ ਵਿਸਤ੍ਰਿਤ ਨਿਰਦੇਸ਼ਾਂ ਦੀ ਪਾਲਣਾ ਕਰਨ।
******
ਐੱਨਕੇਆਰ/ਐੱਨਐੱਮ