ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਵਿੱਚ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਪ੍ਰਗਟਾਇਆ

Posted On: 17 NOV 2026 10:57AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਪ੍ਰਾਰਥਨਾ ਕੀਤੀ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi

 

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2337433) ਵਿਜ਼ੀਟਰ ਕਾਊਂਟਰ : 16