ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਿਆਨ ਦੀ ਖੋਜ ਵਿੱਚ ਵਿਸ਼ਵਾਸ, ਸਮਰਪਣ ਅਤੇ ਆਤਮ-ਅਨੁਸ਼ਾਸਨ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 17 NOV 2026 10:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਿਆਨ ਦੀ ਖੋਜ ਵਿੱਚ ਵਿਸ਼ਵਾਸ, ਸਮਰਪਣ ਅਤੇ ਆਤਮ-ਅਨੁਸ਼ਾਸਨ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

“श्रद्धावाँल्लभते ज्ञानं तत्परः संयतेन्द्रियः।

ज्ञानं लब्ध्वा परां शान्तिमचिरेणाधिगच्छति।।“

ਇਹ ਸਲੋਕ ਇਸ ਗੱਲ ’ਤੇ ਜ਼ੋਰ ਦਿੰਦਾ ਹੈ ਕਿ ਜਿਹੜੇ ਲੋਕ ਵਿਸ਼ਵਾਸ ਰੱਖਦੇ ਹਨ, ਗਿਆਨ ਦੀ ਖੋਜ ਵਿੱਚ ਦ੍ਰਿੜ੍ਹ ਹੁੰਦੇ ਹਨ ਅਤੇ ਆਪਣੀਆਂ ਇੰਦਰੀਆਂ ’ਤੇ ਕਾਬੂ ਰੱਖਦੇ ਹਨ, ਉਨ੍ਹਾਂ ਨੂੰ ਸੱਚਾ ਗਿਆਨ ਪ੍ਰਾਪਤ ਹੁੰਦਾ ਹੈ। ਗਿਆਨ ਮਿਲਣ ਨਾਲ ਬਹੁਤ ਸ਼ਾਂਤੀ ਮਿਲਦੀ ਹੈ ਅਤੇ ਇਹ ਸੰਦੇਸ਼ ਪੱਕਾ ਹੁੰਦਾ ਹੈ ਕਿ ਜਦੋਂ ਗਿਆਨ ਨੂੰ ਵਿਸ਼ਵਾਸ, ਸਮਰਪਣ ਅਤੇ ਆਤਮ-ਅਨੁਸ਼ਾਸਨ ਨਾਲ ਹਾਸਲ ਕੀਤਾ ਜਾਂਦਾ ਹੈ, ਤਾਂ ਇਹ ਅੰਦਰੂਨੀ ਸ਼ਾਂਤੀ ਅਤੇ ਅਧਿਆਤਮਿਕ ਸੰਤੁਸ਼ਟੀ ਦਾ ਰਸਤਾ ਬਣ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

श्रद्धावाँल्लभते ज्ञानं तत्परः संयतेन्द्रियः।

ज्ञानं लब्ध्वा परां शान्तिमचिरेणाधिगच्छति।।

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2337435) ਵਿਜ਼ੀਟਰ ਕਾਊਂਟਰ : 12