ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 19 NOV 2026 1:37PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ: 

ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।

*********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2338478) ਵਿਜ਼ੀਟਰ ਕਾਊਂਟਰ : 7