Posted On:
19 NOV 2026 1:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਨੇਕ ਚਰਿੱਤਰ ਦੇ ਨਿਰਮਾਣ ਵਿੱਚ ਸਹਾਇਕ ਗੁਣਾਂ ’ਤੇ ਚਾਨਣਾ ਪਾਇਆ ਗਿਆ ਹੈ:
अभयं सत्त्वसंशुद्धिः ज्ञानयोगव्यवस्थितिः।
दानं दमश्च यज्ञश्च स्वाध्यायस्तप आर्जवम्।।
ਇਹ ਸਲੋਕ ਇਸ ਗੱਲ ’ਤੇ ਚਾਨਣਾ ਪਾਉਂਦਾ ਹੈ ਕਿ ਮਨੁੱਖ ਦੀ ਅਸਲ ਮਹਾਨਤਾ ਉਸ ਦੇ ਚਰਿੱਤਰ ਦੀ ਮਜ਼ਬੂਤੀ, ਨੈਤਿਕ ਆਚਰਣ, ਸਿਆਣਪ ਅਤੇ ਮਨੁੱਖਤਾ ਦੀ ਸੇਵਾ ਵਿੱਚ ਹੁੰਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
अभयं सत्त्वसंशुद्धिः ज्ञानयोगव्यवस्थितिः।
दानं दमश्च यज्ञश्च स्वाध्यायस्तप आर्जवम्।।
***********
ਐੱਮਜੇਪੀਐੱਸ/ਐੱਸਐੱਸ/ਵੀਜੇ