ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮਰਾਓ ਵਡਕੁਟੇ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

Posted On: 22 NOV 2026 12:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਮੈਂਬਰ ਸ਼੍ਰੀ ਰਾਮਰਾਓ ਵਡਕੁਟੇ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਮਾਜ ਵਿੱਚ ਸ਼੍ਰੀ ਰਾਮਰਾਓ ਵਡਕੁਟੇ ਜੀ ਦੇ ਯੋਗਦਾਨ ਅਤੇ ਗ਼ਰੀਬਾਂ ਅਤੇ ਵਾਂਝੇ ਵਰਗਾਂ ਦੀ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;

ਰਾਜ ਸਭਾ ਮੈਂਬਰ ਸ਼੍ਰੀ ਰਾਮਰਾਓ ਵਡਕੁਟੇ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਗ਼ਰੀਬਾਂ ਅਤੇ ਵਾਂਝੇ ਵਰਗਾਂ ਦੀ ਸੇਵਾ 'ਤੇ ਦਿੱਤੇ ਗਏ ਜ਼ੋਰ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮਹਾਰਾਸ਼ਟਰ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਉਨ੍ਹਾਂ ਦੇ ਯਤਨ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰਯੋਗ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।

राज्यसभा खासदार श्री रामराव वडकुते जी यांच्या निधनाचे वृत्त ऐकून अतिशय दुःख झाले. समाजसेवेतील त्यांचे योगदान तसेच गरीब आणि वंचित घटकांच्या सेवेसाठी त्यांनी दिलेले प्राधान्य यासाठी त्यांचे सदैव स्मरण केले जाईल. महाराष्ट्रात भाजप पक्ष संघटना बळकट करण्यासाठी त्यांनी केलेले प्रयत्नही तितकेच उल्लेखनीय होते. या दुःखद प्रसंगी त्यांच्या कुटुंबीयांच्या आणि चाहत्यांच्या दुःखात मी सहभागी आहे. ओम शांती.

***

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ


(Release ID: 2340530) ਵਿਜ਼ੀਟਰ ਕਾਊਂਟਰ : 2