ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਗ਼ਰੀਬੀ ਵਿਰੁੱਧ ਭਾਰਤ ਦੀ ਲੜਾਈ ਅਤੇ ਲੋਕਾਂ ਦੇ ਜੀਵਨ ਵਿੱਚ ਆ ਰਹੇ ਬਦਲਾਅ ਬਾਰੇ ਲੇਖ ਸਾਂਝਾ ਕੀਤਾ

Posted On: 23 NOV 2026 2:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਗ਼ਰੀਬੀ ਵਿਰੁੱਧ ਭਾਰਤ ਦੀ ਲੜਾਈ ਕਿਵੇਂ ਦੇਸ਼ ਭਰ ਵਿੱਚ ਲੋਕਾਂ ਦੇ ਜੀਵਨ ਨੂੰ ਬਦਲ ਰਹੀ ਹੈ।

ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅਸਥਾਈ ਰਾਹਤ ਦੇਣ ਦੀ ਬਜਾਏ ਗ਼ਰੀਬੀ ਨੂੰ ਕਾਇਮ ਰੱਖਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, "ਮਕਾਨ, ਸਿਹਤ ਸੰਭਾਲ, ਸਾਫ਼ ਪਾਣੀ, ਬੈਂਕਿੰਗ ਅਤੇ ਉੱਦਮਤਾ ਤੱਕ ਪਹੁੰਚ ਰਾਹੀਂ, ਉਨ੍ਹਾਂ ਕਰੋੜਾਂ ਪਰਿਵਾਰਾਂ ਵੱਲੋਂ ਕੀਤੀ ਗਈ ਤਰੱਕੀ ਅਤੇ ਪੇਂਡੂ ਮਹਿਲਾਵਾਂ ਦੀ ਵਧ ਰਹੀ ਆਰਥਿਕ ਭਾਗੀਦਾਰੀ ਦਾ ਜ਼ਿਕਰ ਕੀਤਾ ਹੈ।"

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;

ਬੁਨਿਆਦੀ ਲੋੜਾਂ ਤੋਂ ਲੈ ਕੇ ਰੋਜ਼ੀ-ਰੋਟੀ ਦੇ ਨਵੇਂ ਮੌਕਿਆਂ ਤੱਕ, ਗ਼ਰੀਬੀ ਵਿਰੁੱਧ ਭਾਰਤ ਦੀ ਲੜਾਈ ਦੇਸ਼ ਭਰ ਵਿੱਚ ਲੋਕਾਂ ਦੇ ਜੀਵਨ ਨੂੰ ਬਦਲ ਰਹੀ ਹੈ!

ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ @nsitharaman ਲਿਖਦੇ ਹਨ ਕਿ ਪ੍ਰਧਾਨ ਮੰਤਰੀ @narendramodi ਦੀ ਅਗਵਾਈ ਹੇਠ ਅਸਥਾਈ ਰਾਹਤ ਦੇਣ ਦੀ ਬਜਾਏ ਗ਼ਰੀਬੀ ਨੂੰ ਕਾਇਮ ਰੱਖਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਮਕਾਨ, ਸਿਹਤ ਸੰਭਾਲ, ਸਾਫ਼ ਪਾਣੀ, ਬੈਂਕਿੰਗ ਅਤੇ ਉੱਦਮਤਾ ਤੱਕ ਪਹੁੰਚ ਰਾਹੀਂ, ਉਨ੍ਹਾਂ ਕਰੋੜਾਂ ਪਰਿਵਾਰਾਂ ਵੱਲੋਂ ਕੀਤੀ ਗਈ ਤਰੱਕੀ ਅਤੇ ਪੇਂਡੂ ਮਹਿਲਾਵਾਂ ਦੀ ਵਧ ਰਹੀ ਆਰਥਿਕ ਭਾਗੀਦਾਰੀ ਦਾ ਜ਼ਿਕਰ ਕੀਤਾ ਹੈ।

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2340698) ਵਿਜ਼ੀਟਰ ਕਾਊਂਟਰ : 4