Posted On:
24 NOV 2026 8:44AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਦੇਸ਼ ਭਰ ਦੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ;
“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ।
ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ।
ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।”
****
ਐਮਜੇਪੀਐਸ/ਐਸਐਸ/ਵੀਜੇ/ਐਸਐਸ