ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਖ਼ੁਸ਼ਹਾਲੀ ਨੂੰ ਕਾਇਮ ਰੱਖਣ ਵਾਲੇ ਜ਼ਰੂਰੀ ਗੁਣਾਂ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 23 NOV 2026 2:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖ਼ੁਸ਼ਹਾਲੀ ਨੂੰ ਕਾਇਮ ਰੱਖਣ ਵਾਲੇ ਜ਼ਰੂਰੀ ਗੁਣਾਂ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।

धृतिर्दाक्ष्यं संयमो बुद्धिरग्र्या धैर्यं शौर्यं देशकालोऽप्रमादः।

स्वल्पस्य वा महतो वापि वृद्धौ धनस्यैतान्यष्ट समिन्धनानि।।

ਇਹ ਸੁਭਾਸ਼ਿਤਮ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਦ੍ਰਿੜ੍ਹ ਸੰਕਲਪ, ਹੁਨਰ, ਸਵੈ-ਸੰਜਮ, ਤੇਜ਼ ਬੁੱਧੀ, ਹਿੰਮਤ, ਬਹਾਦਰੀ, ਸਹੀ ਸਥਾਨ ਅਤੇ ਸਹੀ ਸਮੇਂ ਦੀ ਸਮਝ ਅਤੇ ਚੌਕਸੀ ਅੱਠ ਅਜਿਹੇ ਗੁਣ ਹਨ, ਜੋ ਧਨ-ਦੌਲਤ ਨੂੰ, ਭਾਵੇਂ ਉਹ ਘੱਟ ਹੋਵੇ ਜਾਂ ਵੱਧ, ਵਧਾਉਣ ਵਿੱਚ ਸਹਾਇਕ ਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

धृतिर्दाक्ष्यं संयमो बुद्धिरग्र्या धैर्यं शौर्यं देशकालोऽप्रमादः।

स्वल्पस्य वा महतो वापि वृद्धौ धनस्यैतान्यष्ट समिन्धनानि।।

 

 

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2340983) ਵਿਜ਼ੀਟਰ ਕਾਊਂਟਰ : 3