ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਦੇਵ ਦੀਪਾਵਲੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

Posted On: 24 NOV 2026 10:35PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿੱਚ ਦੇਵ ਦੀਪਾਵਲੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ;

"ਬਾਬਾ ਵਿਸ਼ਵਨਾਥ ਦੀ ਨਗਰੀ ਵਿੱਚ ਅੱਜ ਹਰ ਪਾਸੇ ਦੇਵ ਦੀਪਾਵਲੀ ਦੀ ਅਦਭੁੱਤ ਦਿਵਯਤਾ ਅਤੇ ਅਲੌਕਿਕ ਛਟਾ ਬਿਖਰੀ ਹੋਈ ਹੈ।"

 

***************

 

ਐੱਮਜੇਪੀਐੱਸ/ਐੱਸਐੱਸ/ਐੱਸਟੀ/ਐੱਸਐੱਸ


(Release ID: 2341874) ਵਿਜ਼ੀਟਰ ਕਾਊਂਟਰ : 11