ਪ੍ਰਧਾਨ ਮੰਤਰੀ ਨੇ ਸ਼੍ਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ। ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।”
***
ਡੀਐੱਸ/ਐੱਸਐੱਚ